المشاركات

عرض المشاركات من مايو, 2021

Mini LockDown in PUNJAB - Check out new Guidelines by Govt

صورة
ਸਾਰੀਆਂ ਗ਼ੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ 15 ਮਈ ਤੱਕ ਰਹਿਣਗੀਆਂ ਬੰਦ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਨੂੰ ਨੈਗੇਟਿਵ ਕੋਵਿਡ ਰਿਪੋਰਟ ਜਾਂ ਵੈਕਸੀਨੇਸ਼ਨ ਸਰਟੀਫੀਕੇਟ ਦਿਖਾਉਣਾ ਲਾਜ਼ਮੀ ਚਾਰ ਪਹੀਆ ਵਾਹਨ ਵਿੱਚ ਕੇਵਲ 2 ਵਿਅਕਤੀਆਂ ਨੂੰ ਸਫਰ ਕਰਨ ਦੀ ਪ੍ਰਵਾਨਗੀ, ਦੋ ਪਹੀਆ ਵਾਹਨ ਉੱਤੇ ਕੇਵਲ ਪਰਿਵਾਰਕ ਮੈਂਬਰ ਹੀ ਹੋ ਸਕਦਾ ਹੈ ਦੂਜੀ ਸਵਾਰੀ ਗ੍ਰਹਿ ਵਿਭਾਗ ਨੇ ਕੋਵਿਡ -19 ਸੰਬੰਧੀ ਅੱਜ ਵਾਧੂ ਪਾਬੰਦੀਆਂ ਲਗਾਈਆਂ ਹਨ ਜਿਸ ਤਹਿਤ ਗ਼ੈਰ ਜ਼ਰੂਰੀ ਚੀਜ਼ਾਂ ਵੇਚਣ ਵਾਲੀਆਂ ਸਾਰੀਆਂ ਦੁਕਾਨਾਂ 15 ਮਈ ਤੱਕ ਬੰਦ ਰਹਿਣਗੀਆਂ। ਗ੍ਰਹਿ ਵਿਭਾਗ ਨੇ ਹੁਕਮ ਜਾਰੀ ਕੀਤੇ ਹਨ ਜੋ ਕਿ ਪੂਰੇ ਸੂਬੇ ਵਿੱਚ 2 ਮਈ , 2021 ਤੋਂ 15 ਮਈ, 2021 ਤੱਕ ਸਖਤੀ ਨਾਲ ਲਾਗੂ ਰਹਿਣਗੇ । ਕੈਮਿਸਟ ਦੀਆਂ ਦੁਕਾਨਾਂ ਅਤੇ ਦੁਕਾਨਾਂ ਸਮੇਤ ਜ਼ਰੂਰੀ ਚੀਜ਼ਾਂ, ਦੁੱਧ, ਬਰੈਡ, ਸਬਜ਼ੀਆਂ, ਫਲ, ਡੇਅਰੀ ਅਤੇ ਪੋਲਟਰੀ ਉਤਪਾਦ ਜਿਵੇਂ ਕਿ ਅੰਡੇ, ਮੀਟ, ਮੋਬਾਈਲ ਰਿਪੇਅਰ ਆਦਿ ਨੂੰ ਕੋਵਿਡ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ ਪਰ ਇਹ ਸਭ ਵੀ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਅਧੀਨ ਹਨ। ਲੈਬਾਂ, ਨਰਸਿੰਗ ਹੋਮ ਅਤੇ ਹੋਰ ਸਾਰੇ ਮੈਡੀਕਲ ਅਦਾਰਿਆਂ `ਤੇ ਕੋਈ ਰੋਕ ਨਹੀਂ ਹੋਵੇਗੀ। ਕੋਈ ਵੀ ਵਿਅਕਤੀ ਕੋਵਿਡ ਦੀ ਨੈਗੇਟਿਵ ਰਿਪੋਰਟ (72 ਘੰਟਿਆਂ ਤੋਂ ਵੱਧ ਪੁਰਾਣੀ ਨਾ ਹੋਵੇ ) ਜਾਂ ਟੀਕਾਕਰਨ ਸਰਟੀਫਿਕੇਟ (ਘੱਟੋ ਘੱਟ ਇੱਕ ਖੁਰਾਕ) ਜੋ 2 ਹਫਤੇ ਤੋਂ ਵੱਧ ਪੁਰਾਣਾ ਨਾ ਹੋਵੇ, ਤੋਂ ਬਿਨਾਂ ਰਾਜ ਵਿੱਚ ਹਵਾਈ, ਰੇਲ ਜਾਂ ਸ...